Exodus 12:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚਾਰ ਸੌ ਤੀਹਵੇਂ ਵਰ੍ਹੇ ਦੇ ਅਖੀਰਲੇ ਦਿਨ, ਯਹੋਵਾਹ ਦੀਆਂ ਸਾਰੀਂ ਫ਼ੌਜ਼ਾਂ ਨੇ ਮਿਸਰ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਚਾਰ ਸੌ ਤੀਹ ਵਰਿਹਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ।