Exodus 12:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਏਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ