Exodus 12:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਹਾਡੇ ਦਰਮਿਆਨ ਕੋਈ ਗੈਰ-ਇਸਰਾਏਲੀ ਰਹਿੰਦਾ ਹੈ ਅਤੇ ਜੇ ਉਹ ਯਹੋਵਾਹ ਦੇ ਪਸਾਹ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ, ਤਾਂ ਉਸਦੀ ਸੁੰਨਤ ਅਵੱਸ਼ ਹੋਣੀ ਚਾਹੀਦੀ ਹੈ। ਫ਼ੇਰ ਉਹ ਇਸਰਾਏਲ ਦੇ ਕਿਸੇ ਵੀ ਹੋਰ ਸ਼ਹਿਰੀ ਵਰਗਾ ਹੋਵੇਗਾ, ਇਸ ਲਈ ਉਹ ਭੋਜਨ ਸਾਂਝਾ ਕਰ ਸੱਕਦਾ ਹੈ। ਪਰ ਜੇ ਕਿਸੇ ਬੰਦੇ ਦੀ ਸੁੰਨਤ ਨਹੀਂ ਹੋਈ ਤਾਂ ਉਹ ਪਸਾਹ ਦਾ ਭੋਜਨ ਨਹੀਂ ਖਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆਕੇ ਉਹ ਨੂੰ ਮਨਾਵੇ ਅਤੇ ਐਉਂ ਉਹ ਦੇਸ ਦੇ ਜੰਮੇ ਹੋਏ ਵਾਂਙੁ ਹੋਵੇਗਾ ਪਰ ਅਣ ਸੁੰਨਤਾ ਨਰ ਉਸ ਵਿੱਚੋਂ ਨਾ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆ ਕੇ ਉਹ ਨੂੰ ਮਨਾਵੇ ਅਤੇ ਇਸ ਤਰ੍ਹਾਂ ਉਹ ਦੇਸ ਦੇ ਜੰਮੇ ਹੋਏ ਵਾਂਗੂੰ ਹੋਵੇਗਾ ਪਰ ਅਸੁੰਨਤੀ ਨਰ ਉਸ ਵਿੱਚੋਂ ਨਾ ਖਾਵੇ।