Exodus 12:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਬਿਵਸਥਾ ਹਰ ਕਿਸੇ ਲਈ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਕੋਈ ਬੰਦਾ ਸ਼ਹਿਰੀ ਹੈ ਜਾਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਗੈਰ ਇਸਰਾਏਲੀ ਹੈ-ਬਿਵਸਥਾ ਸਾਰਿਆਂ ਲਈ ਇੱਕੋ ਜਿਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ।