Exodus 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸ ਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬੱਕਰਾ ਹੋ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਲੇਲਾ ਬੱਜ ਤੋਂ ਰਹਿਤ ਅਰ ਇੱਕ ਵਰਹੇ ਦਾ ਨਰ ਹੋਵੇ। ਤੁਸੀਂ ਭੇਡਾਂ ਯਾ ਬਕਰੀਆਂ ਤੋਂ ਲਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ