Exodus 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਪਾਣੀ ਵਿੱਚ ਨਾ ਉਬਾਲੋ। ਪੂਰੇ ਲੇਲੇ ਨੂੰ ਅੱਗ ਉੱਤੇ ਭੁਂਨੋ। ਹਾਲੇ ਤੱਕ ਲੇਲੇ ਦੀ ਸਿਰੀ, ਲੱਤਾਂ ਅਤੇ ਅੰਦਰਲੇ ਹਿੱਸੇ ਪੂਰੇ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆਂ ਹੋਇਆ ਸਿਰੀ ਅਤੇ ਪੈਰਾਂ ਅਤੇ ਆਂਦਰਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰ ਅਤੇ ਪੈਰਾਂ ਅਤੇ ਆਂਦਰਾਂ ਸਣੇ।