Exodus 13:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸ ਛੁੱਟੀ ਨੂੰ ਹਰ ਵਰ੍ਹੇ ਦੇ ਢੁਕਵੇਂ ਸਮੇਂ ਚੇਤੇ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਏਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਵਰਹੇ ਦੇ ਵਰਹੇ ਮਨਾਇਆ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਸਾਲ ਦੇ ਸਾਲ ਮਨਾਇਆ ਕਰੋ।