Exodus 13:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਹੋਏ ਧਾਗੇ ਵਾਂਗ ਹੈ। ਅਤੇ ਇਹ ਤੁਹਾਡੀਆਂ ਅੱਖਾਂ ਸਾਹਮਣੇ ਨਿਸ਼ਾਨ ਵਾਂਗ ਹੈ। ਇਹ ਤੁਹਾਨੂੰ ਇਹ ਚੇਤੇ ਰੱਖਣ ਵਿੱਚ ਮਦਦ ਕਰਦਾ ਹੈ ਕਿ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਤੋਂ ਬਾਹਰ ਲਿਆਇਆ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਤੁਹਾਡਿਆਂ ਹੱਥਾਂ ਵਿੱਚ ਇੱਕ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿਚਕਾਰ ਇੱਕ ਤਵੀਤ ਜਿਹਾ ਹੋਵੇਗਾ ਕਿਉਂ ਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ।