Exodus 13:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯੂਸੁਫ਼ ਦੀਆਂ ਅਸਥੀਆਂ ਆਪਣੇ ਨਾਲ ਲਈਆਂ। (ਮਰਨ ਤੋਂ ਪਹਿਲਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਕੋਲੋਂ ਉਸ ਦੇ ਲਈ ਅਜਿਹਾ ਕਰਨ ਦਾ ਇਕਰਾਰ ਲਿਆ ਸੀ। ਯੂਸੁਫ਼ ਨੇ ਆਖਿਆ, “ਜਦੋਂ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ, ਮੇਰੀ ਅਸਥੀਆਂ ਆਪਣੇ ਨਾਲ ਮਿਸਰ ਤੋਂ ਬਾਹਰ ਲੈ ਜਾਣੀਆਂ ਚੇਤੇ ਰੱਖਣਾ।”)
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸੌਂਹ ਲੈਕੇ ਤਕੀਦ ਕੀਤੀ ਸੀ ਭਈ ਪਰਮੇਸ਼ੁਰ ਤੁਹਾਨੂੰ ਜਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ।