Exodus 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਮੈਨੂੰ ਇਸਰਾਏਲ ਦਾ ਹਰੇਕ ਉਹ ਨਰ ਦੇ ਜਿਹੜਾ ਆਪਣੀ ਮਾਂ ਦੀ ਪਹਿਲੀ ਸੰਤਾਨ ਹੈ। ਇਸਦਾ ਅਰਥ ਹੈ ਕਿ ਹਰ ਪਹਿਲੋਠਾ ਨਰ ਬੱਚਾ ਅਤੇ ਹਰ ਪਹਿਲੋਠਾ ਨਰ ਜਾਨਵਰ ਮੇਰਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਪਲੋਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤ੍ਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਓਹ ਮੇਰੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ।