Exodus 13:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਸੁੱਕੋਥ ਛੱਡ ਦਿੱਤਾ ਅਤੇ ਏਥਾਮ ਵਿਖੇ ਡੇਰਾ ਲਾਇਆ। ਏਥਾਮ ਮਾਰੂਥਲ ਦੇ ਨੇੜੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ।