Exodus 13:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਲੋਕਾਂ ਨੂੰ ਆਖਿਆ, “ਇਸ ਦਿਨ ਨੂੰ ਚੇਤੇ ਰੱਖਿਓ। ਮਿਸਰ ਵਿੱਚ ਤੁਸੀਂ ਗੁਲਾਮ ਸੀ। ਪਰ ਇਸ ਦਿਨ ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਵਰਤੀ ਤੇ ਤੁਹਾਨੂੰ ਅਜ਼ਾਦ ਕਰਾਇਆ। ਤੁਹਾਨੂੰ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਏਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂ ਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।