Exodus 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੱਤਾਂ ਦਿਨਾਂ ਤੱਕ ਤੁਹਾਨੂੰ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਸੱਤਵੇਂ ਦਿਨ ਮਹਾਂ ਭੋਜ ਹੋਵੇਗਾ। ਇਹ ਭੋਜ ਯਹੋਵਾਹ ਲਈ ਆਦਰ ਦਰਸਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਾਂ ਦਿਨਾਂ ਤੀਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ।