Exodus 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਲੋਕ ਬਹੁਤ ਘਬਰਾ ਗਏ। ਉਨ੍ਹਾਂ ਨੇ ਯਹੋਵਾਹ ਅੱਗੇ, ਸਹਾਇਤਾ ਲਈ, ਪੁਕਾਰ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਫ਼ਿਰਊਨ ਨੇੜੇ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ ਪਿੱਛੇ ਆ ਰਹੇ ਸਨ ਤਾਂ ਓਹ ਬਹੁਤ ਹੀ ਡਰੇ ਅਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।