Exodus 14:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੂਸਾ ਨੂੰ ਆਖਿਆ, “ਤੂੰ ਸਾਨੂੰ ਮਿਸਰ ਵਿੱਚੋਂ ਕਿਉਂ ਬਾਹਰ ਲਿਆਂਦਾ? ਤੂੰ ਸਾਨੂੰ ਇੱਥੇ ਮਾਰੂਥਲ ਵਿੱਚ ਮਾਰਨ ਲਈ ਕਿਉਂ ਲਿਆਂਦਾ ਹੈ? ਅਸੀਂ ਮਿਸਰ ਵਿੱਚ ਸ਼ਾਂਤੀ ਨਾਲ ਮਰ ਸੱਕਦੇ ਸਾਂ-ਮਿਸਰ ਵਿੱਚ ਬਹੁਤ ਕਬਰਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਏਹ ਤੈਂ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?