Exodus 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੈਨੂੰ ਆਖਿਆ ਸੀ ਕਿ ਇਹ ਗੱਲ ਵਾਪਰੇਗੀ। ਮਿਸਰ ਵਿੱਚ ਅਸੀਂ ਆਖਿਆ ਸੀ, ‘ਮਿਹਰਬਾਨੀ ਕਰਕੇ ਸਾਨੂੰ ਪਰੇਸ਼ਾਨ ਨਾ ਕਰ। ਸਾਨੂੰ ਇੱਥੇ ਰਹਿਣ ਦੇ ਅਤੇ ਮਿਸਰੀਆਂ ਦੀ ਗੁਲਾਮੀ ਕਰਨ ਦੇ।’ ਸਾਡੇ ਲਈ, ਇੱਥੇ ਆਕੇ ਮਾਰੂਥਲ ਵਿੱਚ ਮਰਨ ਨਾਲੋਂ ਓੱਥੇ ਗੁਲਾਮ ਬਣਕੇ ਰਹਿਣਾ ਵੱਧੇਰੇ ਚੰਗਾ ਹੁੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹੋ ਹੀ ਗੱਲ ਤਾਂ ਨਹੀਂ ਜਿਹੜੀ ਅਸਾਂ ਤੈਨੂੰ ਮਿਸਰ ਵਿੱਚ ਆਖੀ ਸੀ ਭਈ ਸਾਨੂੰ ਰਹਿਣ ਦੇਹ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂ ਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?