Exodus 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਹੱਥ ਵਿੱਚ ਸੋਟੀ ਲੈ ਕੇ ਉਸ ਨੂੰ ਲਾਲ ਸਾਗਰ ਉੱਪਰ ਉੱਠਾ, ਅਤੇ ਲਾਲ ਸਾਗਰ ਪਾਟ ਜਾਵੇਗਾ। ਫ਼ੇਰ ਲੋਕ ਖੁਸ਼ਕ ਧਰਤੀ ਰਾਹੀਂ ਰਾਹੀਂ ਪਾਰ ਲੰਘ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।