Exodus 14:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਿਸਰੀਆਂ ਨੂੰ ਇਸ ਲਈ ਜ਼ਿੱਦੀ ਬਣਾਇਆ ਹੈ ਤਾਂ ਜੋ ਉਹ ਤੁਹਾਡਾ ਪਿੱਛਾ ਕਰਨ। ਪਰ ਮੈਂ ਫ਼ਿਰਊਨ ਤੋਂ ਅਤੇ ਉਸਦੀ ਸਾਰੀ ਫ਼ੌਜ, ਉਸ ਦੇ ਘੋੜਿਆਂ ਅਤੇ ਉਸ ਦੇ ਰੱਥਾਂ ਤੋਂ ਪਰਤਾਪਮਈ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਰ ਓਹ ਉਨ੍ਹਾਂ ਦੇ ਪਿੱਛੇ ਜਾਣਗੇ ਅਰ ਮੈਂ ਫ਼ਿਰਊਨ ਅਰ ਉਸ ਦੀ ਸਾਰੀ ਫੌਜ ਅਰ ਰਥਾਂ ਅਰ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।