Exodus 14:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਿਸਰ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਉਹ ਮੇਰਾ ਉਦੋਂ ਆਦਰ ਕਰਨਗੇ ਜਦੋਂ ਮੈਂ ਫ਼ਿਰਊਨ ਅਤੇ ਉਸ ਦੇ ਘੋੜਸਵਾਰ ਫ਼ੌਜੀਆਂ ਅਤੇ ਰੱਥਾਂ ਨੂੰ ਹਰਾ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਰ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।