Exodus 14:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਆ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਰ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖਲੋਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।