Exodus 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੋਕਾਂ ਨੂੰ ਆਖ ਕਿ ਉਹ ਪੀ-ਹਹੀਰੋਥ ਨੂੰ ਵਾਪਸ ਜਾਣ। ਉਨ੍ਹਾਂ ਨੂੰ ਆਖ ਕਿ ਉਹ ਮਿਗਦੋਲ ਅਤੇ ਲਾਲ ਸਾਗਰ ਦੇ ਵਿੱਚਕਾਰ ਬਆਲ-ਸਫ਼ੋਨ ਦੇ ਨੇੜੇ ਰਾਤ ਗੁਜ਼ਾਰਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੂੰ ਬੋਲ ਕਿ ਓਹ ਮੁੜ ਜਾਣ ਅਰ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਰ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ।