Exodus 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਪਣਾ ਹੱਥ ਲਾਲ ਸਾਗਰ ਉੱਪਰ ਉੱਠਾਇਆ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਰਾਤ ਭਰ ਚਲਦੀ ਰਹੀ। ਸਮੁੰਦਰ ਪਾਟ ਗਿਆ ਅਤੇ ਹਵਾ ਨੇ ਧਰਤੀ ਸੁਕਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹੱਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਰ ਪਾਣੀ ਦੇ ਦੋ ਭਾਗ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।