Exodus 14:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਫ਼ਿਰਊਨ ਦੇ ਸਾਰੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੇ ਉਨ੍ਹਾਂ ਦਾ ਸਮੁੰਦਰ ਵਿੱਚ ਪਿੱਛਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰੀਆਂ ਨੇ ਪਿੱਛਾ ਕੀਤਾ ਅਰ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਰ ਉਸ ਦੇ ਰਥ ਅਰ ਘੋੜ ਚੜ੍ਹੇ ਸਮੁੰਦਰ ਦੇ ਵਿੱਚ ਆ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ।