Exodus 14:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਵਖਤੇ ਹੀ ਯਹੋਵਾਹ ਨੇ ਲੰਮੇ ਬੱਦਲ ਅਤੇ ਅੱਗ ਦੇ ਥੰਮ੍ਹ ਰਾਹੀਂ ਮਿਸਰੀ ਫ਼ੌਜ ਵੱਲ ਤੱਕਿਆ। ਫ਼ੇਰ ਯਹੋਵਾਹ ਨੇ ਮਿਸਰੀਆਂ ਦੇ ਤੰਬੂਆਂ ਵਿੱਚ ਮੁਸੀਬਤ ਪਾ ਦਿੱਤੀ ਅਤੇ ਉਨ੍ਹਾਂ ਨੂੰ ਸ਼ੰਸ਼ੋਪੰਚ ਵਿੱਚ ਪਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਰ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ।