Exodus 14:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਦੇ ਰਥਾਂ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਓਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂ ਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।