Exodus 14:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਸਮੁੰਦਰ ਉੱਪਰ ਉੱਠਾ। ਪਾਣੀ ਡਿੱਗ ਪਵੇਗਾ ਅਤੇ ਮਿਸਰੀ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਰ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ।