Exodus 14:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਣੀ ਆਪਣੀ ਪਹਿਲਾਂ ਵਾਰੀ ਪੱਧਰ ਉੱਤੇ ਆ ਗਿਆ ਅਤੇ ਰੱਥਾਂ ਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦਿੱਤਾ। ਫ਼ਿਰਊਨ ਦੀ ਫ਼ੌਜ ਇਸਰਾਏਲ ਦੇ ਲੋਕਾਂ ਦਾ ਪਿੱਛਾ ਕਰ ਰਹੀ ਸੀ ਪਰ ਉਹ ਫ਼ੌਜ ਤਬਾਹ ਹੋ ਗਈ। ਉਨ੍ਹਾਂ ਵਿੱਚੋਂ ਕੋਈ ਨਹੀਂ ਬਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਪਾਣੀ ਮੁੜੇ ਅਰ ਉਨ੍ਹਾਂ ਨੇ ਰਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਰ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।