Exodus 14:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਸੋਚੇਗਾ ਕਿ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਭਟਕ ਰਹੇ ਹਨ। ਅਤੇ ਉਹ ਸੋਚੇਗਾ ਕਿ ਲੋਕਾਂ ਕੋਲ ਜਾਣ ਦੀ ਕੋਈ ਥਾਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਓਹ ਧਰਤੀ ਵਿੱਚ ਫਸ ਗਏ ਹਨ ਅਰ ਉਜਾੜ ਨੇ ਉਨ੍ਹਾਂ ਨੂੰ ਅਟਕਾ ਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ।