Exodus 14:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾਵਾਂਗਾ ਅਤੇ ਉਹ ਤੁਹਾਡਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਹਰਾ ਦੇਵਾਂਗਾ ਅਤੇ ਇਹ ਮੇਰੇ ਲਈ ਸਤਿਕਾਰ ਲਿਆਵੇਗਾ। ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ।” ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ-ਉਨ੍ਹਾਂ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਤਿਵੇਂ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।