Exodus 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੂੰ ਸੂਹ ਮਿਲੀ ਕਿ ਇਸਰਾਏਲ ਦੇ ਲੋਕ ਬਚ ਨਿਕਲੇ ਹਨ। ਜਦੋਂ ਉਸ ਨੇ ਇਹ ਗੱਲ ਸੁਣੀ, ਉਸ ਨੇ ਅਤੇ ਉਸ ਦੇ ਅਧਿਕਾਰੀਆਂ ਨੇ ਆਪਣੇ ਪਹਿਲਾਂ ਕੀਤੇ ਨਿਆਂ ਬਾਰੇ ਮਨ ਬਦਲ ਲਿਆ। ਫ਼ਿਰਊਨ ਨੇ ਆਖਿਆ, “ਅਸੀਂ ਇਸਰਾਏਲ ਦੇ ਲੋਕਾਂ ਨੂੰ ਜਾਣ ਕਿਉਂ ਦਿੱਤਾ? ਅਸੀਂ ਉਨ੍ਹਾਂ ਨੂੰ ਭੱਜਣ ਕਿਉਂ ਦਿੱਤਾ? ਹੁਣ ਅਸੀਂ ਆਪਣੇ ਗੁਲਾਮ ਗੁਆ ਲਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਓਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਰ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਏਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?