Exodus 14:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਆਪਣੇ 600 ਸਭ ਤੋਂ ਵੱਧੀਆ ਬੰਦੇ ਅਤੇ ਆਪਣੇ ਸਾਰੇ ਰੱਥ ਨਾਲ ਲਈ। ਹਰ ਰੱਥ ਵਿੱਚ ਇੱਕ ਅਧਿਕਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਸ ਨੇ ਛੇ ਸੌ ਚੁਗਵੇਂ ਰਥ ਅਰ ਮਿਸਰ ਦੇ ਬਾਕੀ ਰਥ ਭੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ।