Exodus 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮਿਸਰ ਦੇ ਰਾਜੇ, ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ ਇਸ ਲਈ ਉਸ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜਬਰ ਦਸਤੀ ਨਾਲ ਨਿੱਕਲਦੇ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।