Exodus 14:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰੀ ਫ਼ੌਜ ਕੋਲ ਬਹੁਤ ਸਾਰੇ ਘੋੜਸਵਾਰ ਫ਼ੌਜੀ ਅਤੇ ਰੱਥ ਸਨ। ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਜਾ ਘੇਰਿਆ, ਜਦੋਂ ਉਨ੍ਹਾਂ ਨੇ ਲਾਲ ਸਾਗਰ ਕੰਢੇ ਬਆਲ-ਸਫ਼ੋਨ ਦੇ ਪੂਰਬ ਵੱਲ ਪੀ-ਹਹੀਰੋਥ ਵਿਖੇ ਡੇਰਾ ਲਾਇਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਰ ਰਥ ਅਰ ਉਸ ਦੇ ਘੋੜ ਚੜ੍ਹੇ ਅਰ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਰ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।