Exodus 15:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ: ਮੈਂ ਯਹੋਵਾਹ ਵਾਸਤੇ ਗਾਵਾਂਗਾ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ- ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ ਅੱਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।