Exodus 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣਾ ਸੱਜਾ ਹੱਥ ਬਾਹਰ ਕੱਢਿਆ, ਇਸ ਲਈ ਧਰਤੀ ਉਨ੍ਹਾਂ ਨੂੰ ਨਿਗਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।