Exodus 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੂਸਰੀਆਂ ਕੌਮਾਂ ਇਸ ਕਹਾਣੀ ਨੂੰ ਸੁਣਨਗੀਆਂ ਅਤੇ ਉਹ ਡਰ ਜਾਣਗੀਆਂ। ਫ਼ਲਿਸਤੀ ਲੋਕ ਡਰ ਨਾਲ ਕੰਬਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਨੇ ਸੁਣਿਆ, ਓਹ ਕੰਬਦੇ ਹਨ, ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।