Exodus 15:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਓਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਙੁ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੀਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੀਕ ਉਹ ਪਰਜਾ ਜਿਹੜੀ ਤੈਂ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ,