Exodus 15:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੂੰ ਆਪਣੇ ਲੋਕਾਂ ਦੀ ਆਪਣੇ ਪਰਬਤ ਉੱਪਰ ਅਗਵਾਈ ਕਰੇਂਗਾ। ਤੂੰ ਉਨ੍ਹਾਂ ਨੂੰ ਉਸ ਥਾਂ ਤੇ ਰਹਿਣ ਦੇਵੇਂਗਾ। ਜਿਹੜੀ ਤੂੰ ਆਪਣੇ ਤਖਤ ਲਈ ਬਣਾਈ ਹੈ। ਸੁਆਮੀ, ਤੂੰ ਆਪਣਾ ਮੰਦਰ ਬਣਾਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ ਦੇ ਪਹਾੜ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਅਸਥਾਨ ਵਿੱਚ ਜਿਹੜਾ ਤੈਂ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੁ, ਉਹ ਪਵਿੱਤ੍ਰ ਅਸਥਾਨ ਜਿਹੜਾ ਤੇਰੇ ਹੱਥਾਂ ਨੇ ਅਸਥਰ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।