Exodus 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਇਹ ਸੱਚਮੁੱਚ ਵਾਪਰਿਆ ਸੀ। ਫ਼ਿਰਊਨ ਦੇ ਘੋੜੇ ਅਤੇ ਸਵਾਰ ਅਤੇ ਰੱਥ ਸਮੁੰਦਰ ਵਿੱਚ ਚੱਲੇ ਗਏ। ਅਤੇ ਯਹੋਵਾਹ ਨੇ ਸਮੁੰਦਰ ਦਾ ਸਾਰਾ ਪਾਣੀ ਉਨ੍ਹਾਂ ਦੇ ਉੱਪਰ ਲੈ ਆਂਦਾ। ਪਰ ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਧਰਤੀ ਤੋਂ ਲੰਘ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਦੇ ਘੋੜੇ ਅਰ ਉਸ ਦੇ ਰਥ ਅਰ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਖੁਸ਼ਕੀ ਉੱਤੋਂ ਦੀ ਲੰਘ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।