Exodus 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ ਲਈ ਅਰ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਰ ਨੱਚਦੀਆਂ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।