Exodus 15:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਰਯਮ ਨੇ ਇਹ ਸ਼ਬਦ ਦੁਹਰਾਏ, “ਯਹੋਵਾਹ ਲਈ ਗਾਓ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਮਿਰਯਮ ਨੇ ਉਨ੍ਹਾਂ ਨੂੰ ਉੱਤ੍ਰ ਦਿੱਤਾ- ਯਹੋਵਾਹ ਲਈ ਗਾਓ ਕਿਉਂ ਜੋ ਉਹ ਅੱਤ ਉੱਚਾ ਹੋਇਆ ਹੈ, ਘੋੜਾ ਅਰ ਉਸ ਦਾ ਅਸਵਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।