Exodus 15:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਮੂਸਾ ਅੱਗੇ ਸ਼ਿਕਾਇਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਆਖਿਆ, “ਹੁਣ ਅਸੀਂ ਕੀ ਪੀਵਾਂਗੇ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?