Exodus 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਡੂੰਘੇ ਪਾਣੀਆਂ ਨੇ ਉਨ੍ਹਾਂ ਨੂੰ ਕੱਜ ਲਿਆ ਅਤੇ ਉਹ ਪੱਥਰਾਂ ਵਾਂਗ ਹੇਠਾਂ ਡੁੱਬ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਡੂੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਓਹ ਪੱਥਰ ਵਾਂਙੁ ਤਹਿ ਵਿੱਚ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ।