Exodus 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਮਹਾਨ ਪਰਤਾਪ ਨਾਲ ਤੂੰ ਆਪਣੇ ਦੁਸ਼ਮਣਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਤੇਰੇ ਖਿਲਾਫ਼ ਖੜ੍ਹੇ ਹੋਏ ਸਨ। ਤੇਰੇ ਕਰੋਧ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਜਿਵੇਂ ਅੱਗ ਕੱਖਾਂ ਨੂੰ ਸਾੜ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈ, ਤੂੰ ਆਪਣਾ ਕਰੋਧ ਘੱਲਦਾ ਹੈ ਜਿਹੜਾ ਉਨ੍ਹਾਂ ਨੂੰ ਭੁੱਠੇ ਵਾਂਙੁ ਭੱਖ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।