Exodus 15:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਸਾਹ ਤੂੰ ਆਪਣੀਆਂ ਨਾਸਾਂ ਵਿੱਚੋਂ ਛੱਡਿਆ ਉਸ ਨੇ ਪਾਣੀ ਨੂੰ ਉੱਚਾ ਚੁੱਕ ਦਿੱਤਾ। ਵਗਦਾ ਪਾਣੀ ਕੰਧ ਬਣ ਗਿਆ। ਸਮੁੰਦਰ ਆਪਣੀਆਂ ਗਹਿਰਾਈਆਂ ਤਾਈਂ ਠੋਸ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾ ਹੋ ਗਏ, ਮੌਜਾਂ ਢੇਰ ਵਾਂਙੁ ਖਲੋ ਗਈਆਂ, ਡੁੰਘਿਆਈਆਂ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ।