Exodus 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੋਕਾਂ ਨੇ ਏਲਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਆ ਗਏ, ਏਲਿਮ ਤੇ ਸੀਨਈ ਦੇ ਵਿੱਚਕਾਰ। ਉੱਥੇ ਉਹ ਮਿਸਰ ਛੱਡਣ ਤੋਂ ਬਾਦ ਦੂਸਰੇ ਮਹੀਨੇ ਦੀ ਪੰਦਰ੍ਹਾਂ ਤਾਰੀਖ ਨੂੰ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ