Exodus 16:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ।