Exodus 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? ” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਸਰਾਲੇਈਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਆਹ ਕੀ ਹੈ? ਕਿਉਂ ਜੋ ਓਹ ਨਹੀਂ ਜਾਣਦੇ ਸਨ ਭਈ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।