Exodus 16:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਰ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲੀਆਂ ਨੇ ਇਸੇ ਤਰ੍ਹਾਂ ਹੀ ਕੀਤਾ ਅਤੇ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ।