Exodus 16:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਰ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ।